← ਪਿਛੇ ਪਰਤੋ
ਜੀ.ਐਸ.ਪੰਨੂ ਪਟਿਆਲਾ, 10 ਫਰਵਰੀ 2019 - ਪਟਿਆਲਾ 'ਚ ਹਜ਼ਾਰਾਂ ਦੀ ਤਾਦਾਦ 'ਚ ਪਹੁੰਚੇ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਕੈਪਟਨ ਅਮਰਿੰਦਰ ਦੇ ਮਹਿਲਾਂ ਵੱਲੋ੍ਹ ਕੂਚ ਕਰ ਰਹੇ ਸੀ ਤਾਂ ਪ੍ਰਸ਼ਾਸਨ ਤੇ ਅਧਿਆਪਕਾਂ ਵਿਚਕਾਰ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਸਭ ਵਿਚਕਾਰ 2 ਅਧਿਆਪਕਾਂ ਦੇ ਬੇਹੋਸ਼ ਹੋਣ ਦੀ ਵੀ ਖਬਰ ਹੈ। ਅਧਿਆਪਕਾਂ ਨੂੰ ਸ਼ਾਂਤ ਕਰਨ ਲਈ ਐਸਪੀ ਕੇਸਰ ਸਿੰਘ ਨੇ ਅਨਾਉਂਸਮੈਂਟ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਆ ਕੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਸੁਣਨਗੇ।
Total Responses : 935