← ਪਿਛੇ ਪਰਤੋ
ਚੰਡੀਗੜ੍ਹ, 18 ਫਰਵਰੀ 2019 - ਪੰਜਾਬ ਸਰਕਾਰ ਵਲੋਂ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਸਰਕਾਰ ਵੱਲੋਂ ਨਵੇਂ ਬਜਟ 'ਚ ਜਨਤਾ ਦੇ ਹਰ ਵਰਗ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਪੰਜਾਬ ਦਾ ਬਜਟ ਲੋਕ ਸਭਾ ਚੋਣਾਂ ਨੂੰ ਖਾਸ ਤੌਰ 'ਤੇ ਧਿਆਨ 'ਚ ਰੱਖ ਕੇ ਪੇਸ਼ ਕੀਤੇ ਜਾਵੇਗਾ। ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਇਸ ਬਜਟ ਤੋਂ ਵੱਡੀਆਂ ਆਸਾਂ ਲਾਈ ਬੈਠੇ ਹਨ।
Total Responses : 267