← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 18 ਫਰਵਰੀ 2019 - ਪਟਿਆਲਾ ਦੇ ਸ਼ਤੁਰਾਣਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਨਿਰਮਲ ਸਿੰਘ ਦਾ ਅੱਜ ਸੋਮਵਾਰ ਨੂੰ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਸਾਹਮਣਿਉਂ ਆ ਰਹੀ ਕਾਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਸਾਹਮਣੇ ਵਾਲੀ ਕਾਰ ਦਾ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ 'ਚ ਨਿਰਮਲ ਸਿੰਘ ਅਤੇ ਕਾਰ ਚਾਲਕ ਅਮਿਤ ਵਾਲ ਵਾਲ ਬਚ ਗਏ ਤੇ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ ਹੈ।
Total Responses : 265