← ਪਿਛੇ ਪਰਤੋ
ਚੰਡੀਗੜ੍ਹ, 20 ਫਰਵਰੀ 2019 - ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੁੱਲਾਂਪੁਰ ਸਮੂਹਿਕ ਬਲਾਤਕਾਰ ਮਾਮਲੇ ਦੀ ਤਫ਼ਤੀਸ਼ ਕਰਦਿਆਂ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਕਿ ਸੂਬੇ ਦੇ ਸਨਅਤੀ ਸ਼ਹਿਰ ਨਾਲ ਲਗਦਾ ਇਹ ਖੇਤਰ ਔਰਤਾਂ ਦੀ ਪੱਤ ਲੁੱਟਣ ਵਾਲਿਆਂ ਲਈ ਸਭ ਤੋਂ ਸੁਰੱਖਿਅਤ ਥਾਂ ਬਣੀ ਹੋਈ ਸੀ। ਇੱਕ ਸੀਨੀਅਰ ਅਧਿਕਾਰੀ ਨੇ ਇਸ ਮਾਮਲੇ ਨਾਲ ਜੁੜੀਆਂ ਪਰਤਾਂ ਖੋਲ੍ਹਦਿਆਂ ਦਰਦਮਈ ਕਹਾਣੀ ਬਿਆਨ ਕੀਤੀ ਹੈ ਕਿ ਕਿਸ ਤਰ੍ਹਾਂ ਇਸ ਬਲਾਤਕਾਰ ਮਾਮਲੇ ਦਾ ਮੁੱਖ ਦੋਸ਼ੀ ਅਤੇ ਉਸ ਦੇ ਸਾਥੀ ਸਾਲ 2011 ਤੋਂ ਇਸ ਸੰਗੀਨ ਅਪਰਾਧ ਨੂੰ ਅੰਜਾਮ ਦਿੰਦੇ ਆ ਰਹੇ ਹਨ।
ਖ਼ਬਰ ਦੇ ਹੋਰ ਵੇਰਵਿਆਂ ਲਈ ਪੜ੍ਹੋ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਦਵਿੰਦਰ ਪਾਲ ਦੀ ਰਿਪੋਰਟ :-
https://bit.ly/2Ser91o
Total Responses : 936