← ਪਿਛੇ ਪਰਤੋ
ਚੰਡੀਗੜ੍ਹ 21 ਫਰਵਰੀ 2019 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਸਿੰਘ ਬਾਦਲ ਨੇ ਹਲਕਾ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਸ. ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ।
Total Responses : 863