← ਪਿਛੇ ਪਰਤੋ
ਚੰਡੀਗੜ੍ਹ, 21 ਫਰਵਰੀ 2019 - ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ ਦੇ ਪੁੱਤਰ ਸਾਬਕਾ ਏਆਈਜੀ ਹਰਮੋਹਨ ਸਿੰਘ ਸੰਧੂ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਚ ਸ਼ਾਮਿਲ ਕੀਤਾ।
Total Responses : 266