← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ , 21 ਫਰਵਰੀ 2019 - ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾਂ ਦਾ ਅੱਜ 14 ਦਿਨਾਂ ਜੁਡੀਸ਼ੀਅਲ ਰਿਮਾਂਡ ਅੱਜ ਖਤਮ ਹੋਇਆ ਤੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਅੱਜ ਚਰਨਜੀਤ ਸਰਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ 14 ਦਿਨ ਦਾ ਹੋਰ ਰਿਮਾਂਡ ਮਿਲਿਆ।
Total Responses : 188