← ਪਿਛੇ ਪਰਤੋ
ਚੰਡੀਗੜ 22 ਫਰਵਰੀ 2019: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਸਿੰਘ ਬਾਦਲ ਨੇ ਹਲਕਾ ਸਮਰਾਲਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਐਮ.ਐਲ.ਏ. ਸ. ਜਗਜੀਵਨ ਸਿੰਘ ਖੀਰਨੀਆਂ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ।
Total Responses : 940