ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 13 ਮਾਰਚ - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਅੰਮ੍ਰਿਤਸਰ ਵਿਖੇ ਜਨਰਲ ਇਜਲਾਸ ਕਰਵਾਇਆ ਜਾ ਰਿਹਾ ਹੈ।। ਇਸ ਇਜਲਾਸ ਵਿਚ ਸਿੰਘ ਸਾਹਿਬਾਨਾਂ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬੀਬੀ ਜਗਦੀਸ਼ ਕੌਰ, ਭਾਈ ਈਸ਼ਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਰਜਿੰਦਰ ਸਿੰਘ ਮਹਿਤਾ, ਭਾਈ ਗੁਰਇਕਬਾਲ ਸਿੰਘ, ਤਰਸੇਮ ਸਿੰਘ ਮੋਰਾਂਵਾਲੀ, ਤਲਬੀਰ ਸਿੰਘ ਗਿੱਲ, ਅਮਰਬੀਰ ਸਿੰਘ ਢੋਟ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਹਾਜ਼ਰ ਹਨ।