← ਪਿਛੇ ਪਰਤੋ
ਨਵੀਂ ਦਿੱਲੀ, 13 ਮਾਰਚ 2019 - ਇੰਡੀਅਨ ਨੈਸ਼ਨਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਅਨੁਸਾਰ ਕਾਂਗਰਸ ਨੇ ਰਾਜ ਬੱਬਰ ਨੂੰ ਯੂਪੀ ਦੇ ਮੋਰਾਦਾਬਾਦ ਤੋਂ ਉਮੀਦਵਾਰ ਘੋਸ਼ਿਤ ਕੀਤਾ ਹੈ ਤੇ ਸਾਬਕਾ ਯੂਨੀਅਨ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਸੋਲਾਪੁਰ ਅਤੇ ਸ੍ਰੀਪ੍ਰਕਾਸ਼ ਜੈਸਵਾਲ ਨੂੰ ਕਾਨਪੁਰ ਤੋਂ ਉਮੀਦਵਾਰ ਘੋਸ਼ਿਤ ਕੀਤਾ ਹੈ।
ਪੂਰੀ ਸੂਚੀ ਦੇਖਣ ਲਈ ਹੇਠ ਦੇਖੋ : -
Total Responses : 189