← ਪਿਛੇ ਪਰਤੋ
ਚੰਡੀਗੜ੍ਹ, 14 ਮਾਰਚ 2019 - ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਸਬੰਧੀ 31.03.2019 ਤੱਕ ਮੁਲਾਜ਼ਮਾਂ ਨੂੰ ਕਿਸੇ ਪ੍ਰਕਾਰ ਦੀ ਛੁੱਟੀ ਨਾ ਲੈਣ ਬਾਰੇ ਜਾਰੀ ਕੀਤਾ ਮਿਲੀ 23 ਜਨਵਰੀ ਦਾ ਪੱਤਰ ਰੱਦ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਪਾਬੰਦੀ ਲੈਣ ਬਾਰੇ ਇੱਕ ਪੱਤਰ ਜਾਰੀ ਕੀਤਾ ਗਿਆ ਸੀ।
Total Responses : 936