← ਪਿਛੇ ਪਰਤੋ
ਚੰਡੀਗੜ੍ਹ, 14 ਮਾਰਚ 2019 - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਲੰਬਾ ਸਮਾਂ ਅਕਾਲੀ ਦਲ ਨੂੰ ਆਪਣੀਆਂ ਸੇਵਾਵਾਂ ਦੇਣ ਵਾਲੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਆਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੱਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
Total Responses : 928