← ਪਿਛੇ ਪਰਤੋ
ਚੰਡੀਗੜ 19 ਮਾਰਚ 2019: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਹਰਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
Total Responses : 863