← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 20 ਮਾਰਚ - ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵੱਲੋਂ ਲਗਾਈ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਬੀਤੇ ਦਿਨ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਅਦਾਲਤ ਵਿੱਚ 2 ਘੰਟੇ ਬਹਿਸ ਹੋਈ ਸੀ।
Total Responses : 188