← ਪਿਛੇ ਪਰਤੋ
ਚੰਡੀਗੜ੍ਹ, 21 ਮਾਰਚ 2019 - ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸਾਬਕਾ ਸੂਬਾ ਸਕੱਤਰ ਅਤੇ ਰਾਜਪੁਰਾ ਹਲਕੇ ਦੇ ਸਾਬਕਾ ਐਮ.ਐਲ.ਏ ਪ੍ਰੋ ਬਲਵੰਤ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਮਾਰਚ ਦੁਪਹਿਰ 12 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿੱਚ ਹੋਵੇਗਾ।
Total Responses : 940