← ਪਿਛੇ ਪਰਤੋ
ਨਵੀਂ ਦਿੱਲੀ, 21 ਮਾਰਚ 2019 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਵਿਚ ਵਾਰਾਣਸੀ ਤੋਂ ਚੋਣ ਲੜ ਰਹੇ ਹਨ। ਭਾਜਪਾ ਨੇ ਅੱਜ ਸ਼ਾਮ ਇਸਦੀ ਘੋਸ਼ਣਾ ਕੀਤੀ। ਅਗਲੇ ਮਹੀਨੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਗੁਜਰਾਤ ਦੇ ਗਾਂਧੀਨਗਰ ਤੋਂ ਚੋਣ ਲੜਨਗੇ।
https://www.facebook.com/BJP4India/videos/1177713172397884/
Total Responses : 267