← ਪਿਛੇ ਪਰਤੋ
ਨਵੀਂ ਦਿੱਲੀ, 22 ਮਾਰਚ 2019 - ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਅੱਜ ਨਵੀਂ ਦਿੱਲੀ ਵਿੱਚ ਅਰੁਣ ਜੇਟਲੀ ਤੇ ਰਵੀ ਸ਼ੰਕਰ ਪ੍ਰਸਾਦ ਦੀ ਹਾਜ਼ਰੀ ਵਿੱਚ ਗੌਤਮ ਗੰਭੀਰ ਭਾਜਪਾ 'ਚ ਸ਼ਾਮਿਲ ਹੋਏ।
ਗੰਭੀਰ ਨੂੰ ਨਵੀਂ ਦਿੱਲੀ ਸੀਟ ਤੋਂ ਚੋਣ ਲੜਾਈ ਜਾ ਸਕਦੀ ਹੈ। ਅਰੁਣ ਜੇਟਲੀ ਅਤੇ ਰਵਿਸ਼ੰਕਰ ਪ੍ਰਸਾਦ ਨੇ ਗੰਭੀਰ ਦੇ ਪਾਰਟੀ 'ਚ ਆਉਣ ਦਾ ਸਵਾਗਤ ਕੀਤਾ ਹੈ।
Total Responses : 188