← ਪਿਛੇ ਪਰਤੋ
ਚੰਡੀਗੜ੍ਹ, 18 ਅਪ੍ਰੈਲ 2019 - ਸਾਬਕਾ ਐਮ ਪੀ ਅਤੇ ਸਾਬਕਾ ਕਾਂਗਰਸੀ ਨੇਤਾ ਜਗਮੀਤ ਸਿੰਘ ਬਰਾੜ ਨੇ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਐਲਾਨ ਉਹਨਾਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਕੀਤਾ।
Total Responses : 936