← ਪਿਛੇ ਪਰਤੋ
ਜਲੰਧਰ, 22 ਅਪ੍ਰੈਲ 2019 - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਕਾਂਗਰਸ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ।
Total Responses : 942