← ਪਿਛੇ ਪਰਤੋ
ਦੇਵਾ ਨੰਦ ਸ਼ਰਮਾ
ਫਰੀਦਕੋਟ 22 ਅਪ੍ਰੈਲ 2019 - ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਲੋਕ ਸਭਾ ਹਲਕਾ 09 ਤੋਂ ਆਜ਼ਾਦ ਉਮੀਦਵਾਰ ਬਾਦਲ ਸਿੰਘ ਸਪੁੱਤਰ ਸ: ਨੱਥਾ ਸਿੰਘ ਨੇ ਰਿਟਰਨਿੰਗ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
Total Responses : 267