← ਪਿਛੇ ਪਰਤੋ
ਨਵੀਂ ਦਿੱਲੀ, 23 ਅਪ੍ਰੈਲ- ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ 'ਚ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
Total Responses : 189