← ਪਿਛੇ ਪਰਤੋ
ਚੰਡੀਗੜ੍ਹ, 23 ਅਪ੍ਰੈਲ 2019 - ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਜਿਨ੍ਹਾਂ ਦਾ ਦੇਹਾਂਤ 22 ਅਪ੍ਰੈਲ ਨੂੰ ਹੋ ਗਿਆ ਸੀ ਦੇ ਸਨਮਾਨ ਵਜੋ ਅੱਜ ਮਿਤੀ 23 ਅਪ੍ਰੈਲ, 2019 ਨੂੰ ਪੰਜਾਬ ਸਰਕਾਰ ਦੇ ਰਾਜ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।
Total Responses : 930