← ਪਿਛੇ ਪਰਤੋ
ਚੰਡੀਗੜ੍ਹ, 25 ਅਪ੍ਰੈਲ 2019 - ਆਮ ਆਦਮੀ ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਹੈ। ਖਹਿਰਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਸਨ। ਯਾਦ ਰਹੇ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ 'ਚੋਂ ਨਿਕਲ ਕੇ ਆਪਣੀ ਇੱਕ ਵੱਖਰੀ ਪਾਰਟੀ 'ਪੰਜਾਬੀ ਏਕਤਾ ਪਾਰਟੀ' ਚਲਾ ਰਹੇ ਹਨ।
Total Responses : 929