← ਪਿਛੇ ਪਰਤੋ
ਨਵੀਂ ਦਿੱਲੀ, 25 ਅਪ੍ਰੈਲ 2019 - ਪ੍ਰਿਅੰਕਾ ਗਾਂਧੀ ਵਾਡਰਾ ਦੇ ਵਾਰਾਨਸੀ ਤੋਂ ਚੋਣ ਲੜਨ ਦੀਆਂ ਕਿਆਸਰਾਈਆਂ 'ਤੇ ਵਿਰਾਮ ਲੱਗ ਗਿਆ ਹੈ ਕਿਉਂਕਿ ਕਾਂਗਰਸ ਵੱਲੋਂ ਵਾਰਾਨਸੀ ਤੋਂ ਅਜੈ ਰਾਇ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।
Total Responses : 267