ਚੰਡੀਗੜ੍ਹ, 25 ਅਪ੍ਰੈਲ 2019 - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿਚ ਡਿਪਟੀ ਸੁਪਰੀਡੈਂਟ ਗਰੇਡ-2 ਸੁਪਰੀਡੈਂਟ ਸੈਂਟਰਲ ਜੇਲ੍ਹ ਪਟਿਆਲਾ ਰਾਜਨ ਕਪੂਰ, ਸਹਾਇਕ ਸੁਪਰੀਡੈਂਟ ਸੈਂਟਰਲ ਜੇਲ੍ਹ ਪਟਿਆਲਾ ਵਿਕਾਸ ਸ਼ਰਮਾ ਅਤੇ ਸੁਖਜਿੰਦਰ ਸਿੰਘ ਅਤੇ ਹੈੱਡ ਵਾਰਡਨ ਪ੍ਰਗਣ ਸਿੰਘ ਦਾ ਨਾਂਅ ਸ਼ਾਮਲ ਹੈ।
ਖ਼ਬਰ ਦੇ ਹੋਰ ਵੇਰਵਿਆਂ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
Four Punjab Jail Officers Dismissed From Service