← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ,19 ਮਈ 2019 - ਅੱਜ ਪੰਜਾਬ ਅੰਦਰ 7 ਵੇਂ ਪੜਾਅ ਚ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸਦੇ ਨਾਲ ਸਭ ਪਾਰਟੀਆਂ ਦੇ ਆਗੂ ਆਪਣੀਆਂ ਵੋਟਾਂ ਦੀ ਵਰਤੋਂ ਕਰ ਰਹੇ ਹਨ। ਫਰੀਦਕੋਟ ਤੋਂ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਪਣੀ ਵੋਟ ਦੀ ਵਰਤੋਂ ਕੀਤੀ। ਇਸਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇਗੀ । ਸ਼੍ਰੀ ਨਰਿੰਦਰ ਮੋਦੀ ਮੁੜ ਭਾਰਤ ਦੇ ਪ੍ਰਧਾਨਮੰਤਰੀ ਵਜੋਂ ਸੋਂਹ ਚੁੱਕਣਗੇ। ਉਹਨਾਂ ਕਿਹਾ ਕਿ ਲੋਕ ਕਾਂਗਰਸ ਤੋਂ ਦੁਖੀ ਹਨ ਅਤੇ ਪੰਜਾਬ ਚੋਂ ਵੀ ਕਾਂਗਰਸ ਨੂੰ ਭਜਾਉਣਾ ਚਾਹੁੰਦੇ ਹਨ।
Total Responses : 188