← ਪਿਛੇ ਪਰਤੋ
ਮੈਕਸੀਕੋ, 21 ਮਈ 2019 - ਮੈਕਸੀਕੋ ਦੇ ਦੱਖਣੀ ਸੂਬੇ ਓਕਸਾਕਾ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਓਕਸਾਕਾ ਇੱਥੇ ਸੜਕ ਕਿਨਾਰੇ ਚਾਰ ਔਰਤਾਂ ਅਤੇ ਦੋ ਪੁਰਸ਼ਾਂ ਦੀਆਂ ਗੋਲੀਆਂ ਨਾਲ ਭੁੰਨੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਉੱਧਰ ਤਮੌਲੀਪਸ ਸੂਬੇ 'ਚ ਪੁਲਿਸ ਅਤੇ ਬਦਮਾਸ਼ਾਂ ਦੇ ਸਥਾਨਕ ਗਿਰੋਹਾਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ।
Total Responses : 933