ਚੰਡੀਗੜ੍ਹ, 23 ਮਈ 2019 - ਭਾਰਤ ਦੀਆਂ 2019 ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਹੁਮੱਤ ਹਾਸਿਲ ਕੀਤਾ ਹੈ। ਜਿਸ 'ਤੇ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਉਹਨਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।
ਟਵੀਟ ਦੇਖਣ ਲਈ ਹੇਠ ਲਿਖੇ ਲਿੰਕ 'ਤੇ ਕਲਿੱਕ ਕਰੋ ....
https://twitter.com/capt_amarinder/status/1131545317835399168