← ਪਿਛੇ ਪਰਤੋ
ਨਵੀਂ ਦਿੱਲੀ, 26 ਮਈ 2019 - 2019 ਦੀਆਂ ਲੋਕ ਸਭਾ ਚੋਣਾਂ 'ਚ ਲਗਾਤਾਰ ਦੂਜੀ ਵਾਰ ਜਿੱਤ ਹਾਸਿਲ ਕਰਨ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫ਼ੋਕ ਕਰਕੇ ਨਰੇਂਦਰ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਇਸ ਸਬੰਧੀ ਇੱਕ ਬਿਆਨ ਜਾਰੀ ਕੀਤਾ ਹੈ ਜਿਸ 'ਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਜਿੱਤਾ ਦੀ ਵਧਾਈ ਦਿੱਤੀ ਹੈ ਅਤੇ ਦੋਵਾਂ ਦੇਸ਼ਾਂ ਵੱਲੋਂ ਮਿਲ ਕੇ ਕੰਮ ਕਰਨ ਅਤੇ ਆਪਸੀ ਸਹਿਯੋਗ ਵਧਾਉਣ ਦੀ ਵੀ ਇੱਛਾ ਪ੍ਰਗਟਾਈ ਹੈ।
Total Responses : 188