← ਪਿਛੇ ਪਰਤੋ
ਨਵੀਂ ਦਿੱਲੀ, 10 ਜੂਨ 2019 - ਜੰਮੂ ਕਸ਼ਮੀਰ ਦੇ ਕਠੂਆ 'ਚ ਨਬਾਲਗ ਲੜਕੀ ਦਾ ਬਲਾਤਕਾਰ ਕਰ ਕਤਲ ਕਰਨ ਵਾਲੇ ਪੰਜ ਮੁਲਜ਼ਮਾਂ 'ਚੋਂ ੩ ਨੂੰ ਅੱਜ ਪਠਾਨਕੋਟ ਅਦਾਲਤ ਨੇ ਉਮਰਕੈਦ ਦੀ ਸਜ਼ਾ ਤੇ ਦੋ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰ ਅਦਾਲਤ ਨੇ ਇੰਨ੍ਹਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਅਦਾਲਤ ਨੇ ਸਾਂਜੀ ਰਾਮ, ਦੀਪਕ ਖਜੂਰੀਆ ਅਤੇ ਪ੍ਰਵੇਸ਼ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
Total Responses : 189