← ਪਿਛੇ ਪਰਤੋ
ਜੰਮੂ-ਕਸ਼ਮੀਰ, 12 ਜੂਨ 2019 - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ, ਜਦੋਂ ਕਿ ਇਨ੍ਹਾਂ ਤੋਂ ਬਿਨਾਂ 3 ਜਾਵਨ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ। ਇਹ ਅੱਤਵਾਦੀ ਹਮਲਾ ਜੰਮੂ ਕਸ਼ਮੀਰ ਦੇ ਬੱਸ ਸਟੈਂਡ ਕੋਲ ਸੀਆਰਪੀਐੱਫ ਜਵਾਨਾਂ 'ਤੇ ਉਸ ਸਮੇਂ ਹੋਇਆ ਜਦੋਂ ਜਾਵਨਾਂ ਦੀ ਪਾਰਟੀ ਗਸਤ ਕਰ ਰਹੀ ਸੀ ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ ਜਦੋਂ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਅਜੇ ਵੀ ਗੋਲੀਬਾਰੀ ਹੋ ਰਹੀ ਹੈ।
Total Responses : 188