← ਪਿਛੇ ਪਰਤੋ
ਅੰਮ੍ਰਿਤਸਰ, 14 ਜੂਨ 2019 (ਮਨਪ੍ਰੀਤ ਸਿੰਘ ਜੱਸੀ)- ਅੰਮ੍ਰਿਤਸਰ 'ਚ ਅੱਜ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਗੈਂਗਸਟਰਾਂ ਕੋਲੋਂ 4 ਪਿਸਤੌਲ ਅਤੇ 150 ਰੌਂਦ ਬਰਾਮਦ ਕੀਤੇ ਗਏ ਹਨ।। ਇਸ ਦੇ ਨਾਲ ਹੀ ਦੋਹਾਂ ਕੋਲੋਂ ਇੱਕ ਇਨੋਵਾ ਗੱਡੀ ਅਤੇ ਲੈਪਟਾਪ ਵੀ ਬਰਾਮਦ ਹੋਇਆ ਹੈ।। ਇਸ ਸੰਬੰਧੀ ਪੁਲਿਸ ਵਲੋਂ ਕਾਊਂਟਰ ਇੰਟੈਲੀਜੈਂਸ ਦਫ਼ਤਰ ਮਾਲ ਮੰਡੀ ਵਿਖੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਜਾਵੇਗੀ।
Total Responses : 930