← ਪਿਛੇ ਪਰਤੋ
ਵਰਲਡ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡੇ ਜਾ ਰਹੇ ਮੈਚ ਭਾਰਤ ਨੇ ਪਾਕਿਸਤਾਨ ਨੂੰ ਜਿੱਤਣ ਲਈ 337 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੂੰ ਰੋਹਿਤ ਸ਼ਰਮਾ ਅਤੇ ਕੇਐੱਲ ਰਾਹੁਲ ਨੇ ਸ਼ਾਨਦਾਰ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 136 ਦੌੜਾਂ ਜੋੜੀਆਂ। ਰੋਹਿਤ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡਦਿਆਂ 140 ਦੌੜਾਂ ਬਣਾਈਆਂ ਅਤੇ ਰਾਹੁਲ ਨੇ 57 ਦੌੜਾਂ ਬਣਾਈਆਂ। ਇਸ ਤੋਂ ਬਿਨਾਂ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀ 77 ਦੌੜਾਂ ਦਾ ਯੋਗਦਾਨ ਦਿੱਤਾ।
Total Responses : 942