← ਪਿਛੇ ਪਰਤੋ
ਨਵੀਂ ਦਿੱਲੀ, 17 ਜੂਨ, 2019: ਸਾਬਕਾ ਕੇਂਦਰੀ ਸਿਹਤ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਭਾਜਪਾ ਨੇਤਾ ਜੇ ਪੀ ਨੱਢਾ ਨੂੰ ਭਾਜਪਾ ਦੇ ਰਾਸ਼ਟਰੀ ਕਾਰਜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਕੇਂਦਰੀ ਕੈਬਨਿਟ ਮੰਤਰੀ ਨਿਤੀਨ ਗਡਕਰੀ ਨੇ ਕੀਤਾ।
Total Responses : 260