ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ।
ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ਐਸ.ਡੀ.ਐਮ, ਐਨ.ਡੀ.ਆਰ.ਐਫ ਤੋਂ ਵੀ ਜਵਾਬ ਮੰਗਿਆ ਗਿਆ ਹੈ।