← ਪਿਛੇ ਪਰਤੋ
ਚੰਡੀਗੜ੍ਹ, 19 ਜੂਨ 2019 - ਅਕਾਲੀਦਲ ਦੇ ਸੀਨੀਅਰ ਉਪ ਪ੍ਰਧਾਨ ਜਗਮੀਤ ਬਰਾੜ ਨੇ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਟਵਿੱਟਰ 'ਤੇ ਆਪਣੀ ਤਸਵੀਰ ਸ਼ੇਅਰ ਕੀਤੀ। ਉਨ੍ਹਾਂ ਲਿਖਿਆ ਕਿ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਨੇ ਕਿ ਉਨ੍ਹਾਂ ਨੂੰ ਇਸ ਜਗ੍ਹਾ ਆਉਣ ਦਾ ਮੌਕਾ ਮਿਲਿਆ। ''ਹੇਮਕੁੰਟ ਸਾਹਿਬ ਸੱਚਮੁੱਚ ਸਿੱਖਾਂ ਲਈ ਸਭ ਤੋਂ ਮਹੱਤਵਪੂਰਨ ਤੀਰਥ ਸਥਾਨਾਂ ਵਿੱਚੋਂ ਇਕ ਹੈ। ਇਥੇ ਆ ਕੇ ਹਮੇਸ਼ਾ ਖੁਸ਼ੀ ਮਿਲਦੀ ਹੈ।''
Total Responses : 936