← ਪਿਛੇ ਪਰਤੋ
ਚੰਡੀਗੜ੍ਹ, 19 ਜੂ 2019: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਬੋਰਡ ਨੇ ਡਾ. ਬਲਦੇਵ ਸਿੰਘ ਢਿਲੋਂ, ਵੀ.ਸੀ., ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੂੰ ਦੋ ਸਾਲ ਐਕਸਟੈਂਸ਼ਨ ਹੋਰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ।
Total Responses : 936