← ਪਿਛੇ ਪਰਤੋ
ਅੰਮ੍ਰਿਤਸਰ, 20 ਜੂਨ 2019 (ਮਨਪ੍ਰੀਤ ਸਿੰਘ ਜੱਸੀ) - ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ ਵਿਖੇ ਆਵਾਜਾਈ ਪ੍ਰਭਾਵਿਤ ਹੋ ਗਈ। ਇਸ ਤੋਂ ਪਹਿਲਾ ਬੀਤੇ ਸਤੰਬਰ ਮਹੀਨੇ ਵਿਚ ਹੋਈ ਬਾਰਸ਼ ਕਰਕੇ ਇਸ ਜਗ੍ਹਾ 'ਤੇ ਹੀ ਸੜਕ ਦਾ ਵੱਡਾ ਹਿੱਸਾ ਬੈਠ ਗਿਆ ਸੀ।
Total Responses : 267