← ਪਿਛੇ ਪਰਤੋ
ਕੋਟਕਪੂਰਾ, 24 ਜੂਨ 2019 - ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਉਸਦੇ ਅਮਤਿਮ ਸਸਕਾਰ ਤੋਂ ਨਾਂਹ ਕਰ ਦਿੱਤੀ ਗਈ ਸੀ।
ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੇਰਾ ਪ੍ਰੇਮੀਆਂ ਦੀ ਬਣੀ ਕਮੇਟੀ ਦੀ ਆਪਸ 'ਚ ਹੋਈ ਗੱਲਬਾਤ ਬਾਅਦ ਉਹ ਹੁਣ ਅੰਤਿਮ ਸਸਕਾਰ ਲਈ ਰਾਜ਼ੀ ਹੋ ਗਏ ਸਨ। ਜਿਸ ਤੋਂ ਬਾਅਦ ਹੁਣ ਬਿੱਟੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
Total Responses : 267