← ਪਿਛੇ ਪਰਤੋ
ਚੰਡੀਗੜ੍ਹ, 25 ਜੂਨ 2019 - ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਤਿੰਨ ਡੀਐੱਸਪੀਜ਼ ਨੂੰ ਐੱਸ. ਪੀ. ਦੇ ਰੈਂਕ 'ਤੇ ਤਬਦੀਲ ਕੀਤਾ ਗਿਆ ਹੈ। ਜਿਸ ਅਨੁਸਾਰ ਸਤਨਾਮ ਸਿੰਘ, ਨਵਰੀਤ ਸਿੰਘ ਅਤੇ ਸੁਰਿੰਦਰ ਕੁਮਾਰ ਆਦਿ ਪੁਲਿਸ ਮੁਲਾਜ਼ਮਾਂ ਨੂੰ ਡੀਐੱਸਪੀ ਦੇ ਅਹੁਦੇ ਤੋਂ ਐੱਸ. ਪੀ. ਦੇ ਰੈਂਕ 'ਤੇ ਤਬਦੀਲ ਕੀਤਾ ਗਿਆ ਹੈ।
Total Responses : 260