← ਪਿਛੇ ਪਰਤੋ
ਭੁਵਨੇਸ਼ਵਰ, 25 ਜੂਨ 2019 - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਣ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰ ਗਿਆ। ਜਿਸ ਕਾਰਨ ਇਸ ਹਾਦਸੇ 'ਚ ਰੇਲਵੇ ਵਿਭਾਗ ਦੇ ਤਿੰਨ ਮੁਲਾਜ਼ਮਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਮਾਮਲੇ ਵਿਚ ਰੇਲਵੇ ਵਿਭਾਗ ਨੇ ਕਾਰਵਾਈ ਕਰਦੇ ਹੋਏ ਸਿੰਗਾਪੁਰ ਤੇ ਕਿਉਟਗੁਡਾ ਦੇ ਸਟੇਸ਼ਨ ਮਾਸਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ।
Total Responses : 267