← ਪਿਛੇ ਪਰਤੋ
ਮੁੰਬਈ, 25 ਜੂਨ 2019 - ਮੁੰਬਈ ਦੇ ਬ੍ਰਿਅਨਮੁੰਬਈ ਨਗਰ ਨਿਗਮ (ਬੀਐੱਮਸੀ) ਦੇ ਮੁੱਖ ਦਫਤਰ ਵਿੱਚ ਸੁਡਮ ਸ਼ਿੰਦੇ ਨਾਂ ਦੇ ਇਕ ਵਿਅਕਤੀ ਵੱਲੋਂ ਮੰਗਲਵਾਰ ਨੂੰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਪਿੱਛੋਂ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਰਿਪੋਰਟਾਂ ਦੇ ਅਨੁਸਾਰ, ਸ਼ਿੰਦੇ ਨੂੰ ਬੀਐੱਮਸੀ ਦਫ਼ਤਰ 'ਚ ਅਧਿਕਾਰੀਆਂ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ ਕਿਉਂਕਿ ਉਸ ਦੇ ਘਰ ਦੇ ਨੇੜੇ ਇਕ ਟਾਇਲਟ ਦੀ ਢਾਬ ਦੀ ਸ਼ਿਕਾਇਤ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Responses : 266