← ਪਿਛੇ ਪਰਤੋ
ਨਾਭਾ, 27 ਜੂਨ 2019 - ਨਾਭਾ ਜੇਲ੍ਹ 'ਚ ਕਤਲ ਹੋਏ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਮਾਮਲੇ 'ਚ ਅੱਜ ਦੋ ਮੁੱਖ ਮੁਲਜ਼ਮਾਂ ਸਣੇ ਤਿੰਨ ਹੋਰਨਾਂ ਨੂੰ ਪਟਿਆਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ 'ਚ ਪੁਲਿਸ ਨੂੰ ਉਕਤ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਮਿਲ ਗਿਆ।
ਮੁੱਖ ਮੁਲਜ਼ਮਾਂ ਤੋਂ ਇਲਾਵਾ ਬਾਕੀ ਤਿੰਨਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਜਾਇਆ ਗਿਆ ਹੈ।
Total Responses : 942