← ਪਿਛੇ ਪਰਤੋ
ਲੁਧਿਆਣਾ, 11 ਜੁਲਾਈ 2019 - ਵੀਰਵਾਰ ਦੀ ਸਵੇਰ ਪੰਜਾਬ 'ਚ ਬਹੁਤ ਜ਼ਿਆਦਾ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਨੇ ਦਸਤਕ ਦਿੱਤੀ ਹੈ। ਜਿਥੇ ਗਰਮੀ ਤੋਂ ਪ੍ਰੇਸ਼ਾਨ ਆਮ ਲੋਕਾਂ ਨੂੰ ਮੀਂਹ ਨਾਲ ਰਾਹਤ ਮਿਲੀ ਹੈ, ਉਥੇ ਹੀ ਕਿਸਾਨਾਂ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਪੰਜਾਬ ਦੇ ਤਕਰੀਬਨ ਸਾਰੇ ਹੀ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਖਬਰ ਹੈ।
Total Responses : 935