← ਪਿਛੇ ਪਰਤੋ
ਨਵਜੋਤ ਸਿੱਧੂ ਨੇ ਦਿੱਤਾ ਵਜ਼ੀਰੀ ਤੋਂ ਅਸਤੀਫਾ ਪੰਜਾਬ ਦੇ ਕੈਬਿਨੇਟ ਵਜ਼ੀਰ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ 10 ਜੂਨ ਨੂੰ ਰਾਹੁਲ ਗਾਂਧੀ ਨੂੰ ਸੌਂਪੇ ਆਪਣੇ ਅਸਤੀਫੇ ਦੀ ਕਾਪੀ ਜਾਰੀ ਕੀਤੀ ਹੈ . ਮਨਜ਼ੂਰ ਹੋਇਆ ਕਿ ਨਹੀਂ ਇਸ ਬਾਰੇ ਅਜੇ ਕੁਝ ਨਹੀਂ ਪਤਾ
Total Responses : 936