← ਪਿਛੇ ਪਰਤੋ
ਸਿੱਧੂ ਨੇ ਮੁੱਖ ਮੰਤਰੀ ਨੂੰ ਵੀ ਭੇਜਣ ਦਾ ਕੀਤਾ ਐਲਾਨ ਚੰਡੀਗੜ੍ਹ , 14 ਜੁਲਾਈ , 2019 : ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਨੇ ਹੁਣ ਇਹ ਐਲਾਨ ਵੀ ਕਰ ਦਿੱਤਾ ਹੈ ਕਿ ਉਹ ਆਪਣਾ ਅਸਤੀਫ਼ਾ ਛੇਤੀ ਹੀ ਮੁੱਖ ਮੰਤਰੀ ਨੂੰ ਭੇਜਣਗੇ . ਯਾਦ ਰਹੇ ਕਿ ਰਾਹੁਲ ਗਾਂਧੀ ਨੂੰ 10 ਜੂਨ ਨੂੰ ਸੌਂਪੇ ਅਸਤੀਫ਼ੇ ਦੇ ਜਵਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਨੂੰ ਕੋਈ ਅਸਤੀਫ਼ਾ ਨਹੀਂ ਮਿਲਿਆ।
Total Responses : 936