← ਪਿਛੇ ਪਰਤੋ
ਚੰਡੀਗੜ੍ਹ, 15 ਜੁਲਾਈ 2019 - ਐਤਵਾਰ ਨੂੰ ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਦਿੱਤੇ ਜੂਨ ਮਹੀਨੇ 'ਚ ਆਪਣੇ ਅਸਤੀਫੇ ਦੀ ਕਾਪੀ ਨੂੰ ਜਨਤਕ ਕੀਤਾ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਦੁਬਾਰਾ ਟਵੀਟ ਕਰਦਿਆਂ ਕਿਹਾ ਕਿ ਉਹਨ੍ਹਾਂ ਵਲੋਂ ਪੰਜਾਬ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ।
Total Responses : 267