← ਪਿਛੇ ਪਰਤੋ
ਨਵੀਂ ਦਿੱਲੀ, 15 ਜੁਲਾਈ 2019 - ਬਲਾਤਕਾਰ ਮਾਮਲੇ 'ਚ ਜੇਲ੍ਹ ਅੰਦਰ ਕੈਦ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇੱਕ ਵਾਰ ਫੇਰ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਪਹਿਲਾਂ ਮੁਕੱਦਮੇ ਨੂੰ ਪੂਰਾ ਕਰਨ ਦੀ ਲੋੜ ਹੈ ਤੇ ਗੁਜਰਾਤ ਟਰਾਇਲ ਕੋਰਟ ਤੋਂ ਮਾਮਲੇ ਦੀ ਸੁਣਵਾਈ ਪੂਰੀ ਕਰਨ ਦੇ ਹੁਕਮ ਕੀਤੇ ਹਨ।
Total Responses : 934