← ਪਿਛੇ ਪਰਤੋ
ਮੁੰਬਈ, 16 ਜੁਲਾਈ 2019 - ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗ ਗਈ। ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਮਾਰਤ ਦੇ ਮਲਬੇ ਹੇਠ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਨ. ਡੀ. ਆਰ. ਐੱਫ. ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਇੱਥੇ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ।
Total Responses : 936