← ਪਿਛੇ ਪਰਤੋ
ਮੋਹਾਲੀ, 16 ਜੁਲਾਈ 2019 - ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁੜ ਤੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕਰ ਦਿੱਤਾ ਹੈ। ਜਿਸ ਅਨੁਸਾਰ ਹੁਣ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।
Total Responses : 936